PunjabTop News

ਅਨਮੋਲ ਰਤਨ ਸਿੱਧੂ ਨੇ AG ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪਟਿਆਲਾ : ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵਲੋਂ ਅੱਜ ਅਸਤੀਫ਼ਾ ਦਿੱਤਾ ਗਿਆ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਅੱਜ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਅਸਤੀਫ਼ਾ ਦੇਣ ਦਾ ਕਾਰਨ ਨਿੱਜੀ ਦੱਸਿਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button