ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਬਾਕੀਆਂ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ/ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਆਗੂ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
Congress ਨੂੰ ਵੱਡਾ ਝਟਕਾ! ਹੋਇਆ ਵੱਡਾ ਨੁਕਸਾਨ! ਕਾਂਗਰਸ ’ਚ ਮੱਚੀ ਤਰਥੱਲੀ! | D5 Channel Punjabi
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਲੋਂ ਦੱਸਿਆ ਗਿਆ ਕਿ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਮੌਜੂਦਾ ਸਰਕਾਰ ਦੇ ਸਾਹਮਣੇ ਜਨਤਕ ਮੁੱਦਿਆਂ ਨੂੰ ਕਿਵੇਂ ਉਠਾਉਣਾ ਹੈ, ਇਸ ਬਾਰੇ ਵਿਚਾਰ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਵੀਂ ਕਾਂਗਰਸ, ਨਵਾਂ ਮਾਡਲ ਦੇਣ ਅਤੇ ਰਾਹੁਲ ਗਾਂਧੀ ਦੇ ਸੁਪਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ |
Shri @RahulGandhi along with AICC I/C Shri @Barmer_Harish meet with the newly appointed @INCPunjab team- PCC President Shri @RajaBrar_INC, Working President Shri @BB__Ashu, CLP Leader Shri @Partap_Sbajwa & Deputy CLP Leader Shri @DrRajKumarINC. pic.twitter.com/7Zhmiu68mw
— Congress (@INCIndia) April 11, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.