ਅਮਰੀਕਾ ਕਰੇਗਾ H1B ਵੀਜ਼ਾ ਦੇ ਨਿਯਮਾਂ ‘ਚ ਬਦਲਾਅ
ਵਾਸ਼ਿੰਗਟਨ: ਅਮਰੀਕਾ H1B ਦੇ ਨਿਯਮਾਂ ‘ਚ ਬਦਲਾਅ ਕਰਨ ਜਾ ਰਿਹਾ ਹੈ। ਇਹਨਾਂ ਨਿਯਮਾਂ ‘ਚ ਬਦਲਾਅ ਆਉਣ ਨਾਲ ਅਮਰੀਕੀ ਕੰਪਨੀਆਂ ਬਾਹਰੀ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਆਸਾਨੀ ਨਾਲ ਨੌਕਰੀ ’ਤੇ ਰੱਖ ਸਕਣਗੀਆਂ। ਇਹੀ ਨਹੀਂ, ਗ੍ਰੀਨ ਕਾਰਡ ਹਾਸਲ ਕਰਨਾ ਵੀ ਹੁਣ ਪਹਿਲਾਂ ਨਾਲੋਂ ਜ਼ਿਆਦਾ ਸੌਖਾਲਾ ਹੋ ਜਾਏਗਾ।
Sangrur ਵਾਲਿਆਂ ਨੇ ਰਚਤਾ ਇਤਿਹਾਸ! ਵੱਡੇ ਲੀਡਰ ਨੇ ਕਬੂਲੀ ਹਾਰ Akali Dal ਬਾਰੇ ਵੱਡਾ ਖ਼ੁਲਾਸਾ| D5 Channel Punjabi
ਅਮਰੀਕਾ ਦੇ ਇਸ ਕਦਮ ਦਾ ਸਭ ਤੋਂ ਵੱਧ ਫਾਇਦਾ ਭਾਰਤੀਆਂ ਨੂੰ ਹੋਵੇਗਾ ਕਿਉਂਕਿ ਭਾਰਤ ਦੀਆਂ ਕਈ ਕੰਪਨੀਆਂ ਇਸੇ ਵੀਜ਼ਾ ਰਾਹੀਂ ਅਮਰੀਕਾ ’ਚ ਕੰਮ ਕਰਦੀਆਂ ਹਨ।ਅਮਰੀਕਾ ਦੇ ਹੋਮਲੈਂਡ ਸਕਿਓਰਿਟੀ ਡਿਪਾਰਟਮੈਂਟ ਨੇ H1B ਵੀਜ਼ਾ ਦੇ ਨਿਯਮਾਂ ’ਚ ਕਈ ਬਦਲਾਅ ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਹ ਪ੍ਰਸਤਾਵ 2023 ਦੇ ਰੈਗੂਲੇਟਰੀ ਏਜੰਡੇ ਦਾ ਹੀ ਹਿੱਸਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.