InternationalTop News

ਅਮਰੀਕਾ ‘ਚ ਆਇਆ ਵਿਨਾਸ਼ਕਾਰੀ ਤੂਫ਼ਾਨ, ਰਾਸ਼ਟਰਪਤੀ ਨੇ ਕੀਤਾ ਐਮਰਜੈਂਸੀ ਦਾ ਐਲਾਨ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦਾ ਇਕ ਬਿਆਨ ਸਾਹਮਣੇ ਆਇਆ ਹੈ। ਜਿਸ ਵਿਚ ਬਾਈਡੇਨ ਨੇ ਮਿਸੀਸਿਪੀ ਸੂਬੇ ਵਿਚ ਵਿਨਾਸ਼ਕਾਰੀ ਤੂਫ਼ਾਨ ਦੇ ਬਾਅਦ ਐਮਰਜੈਂਸੀ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਨੇ ਐਤਵਾਰ ਨੂੰ ਮਿਸੀਸਿਪੀ ਸੂਬੇ ਵਿਚ ਵਿਨਾਸ਼ਕਾਰੀ ਤੂਫ਼ਾਨ ਨਾਲ ਪ੍ਰਭਾਵਿਤ ਖੇਤਰਾਂ ਵਿਚ ਕੇਂਦਰੀ ਮਦਦ ਉਪਲੱਬਧ ਕਰਾਉਣ ਦੇ ਹੁਕਮ ਦਿੱਤੇ ਹਨ ਅਤੇ ਤੂਫ਼ਾਨ ਤੋਂ ਪ੍ਰਭਾਵਿਤ ਨਿਵਾਸੀਆਂ ਨੂੰ ਅਸਥਾਈ ਰਿਹਾਇਸ਼, ਘਰਾਂ ਦੀ ਮੁਰੰਮਤ ਸਮੇਤ ਹੋਰ ਸਹਾਇਤਾ ਉਪਲੱਬਧ ਕਰਾਉਣ ਦੇ ਵੀ ਹੁਕਮ ਦਿੱਤੇ ਹਨ। ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਦੇ ਮੁਤਾਬਕ ਇਸ ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 26 ਦੱਸੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button