InternationalTop News

ਅਮਰੀਕਾ ਜਹਾਜ ਹਾਦਸੇ ‘ਚ 19 ਦੀ ਮੌਤ, 64 ਲੋਕ ਸਨ ਸਵਾਰ

ਵਾਸ਼ਿੰਗਟਨ ਡੀਸੀ ਦੇ ਨੇੜੇ ਰੀਗਨ ਵਾਸ਼ਿੰਗਟਨ ਨੈਸ਼ਨਲ ਏਅਰਪੋਰਟ (DCA) ਨੇੜੇ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ ਹੈ। ਪੀਐਸਏ (PSA) ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ ਹਵਾ ਵਿੱਚ ਇੱਕ ਫੌਜ ਦੇ ਹੈਲੀਕਾਪਟਰ ਨਾਲ ਟਕਰਾ ਗਿਆ ਅਤੇ ਨਦੀ ਵਿੱਚ ਡਿੱਗ ਗਿਆ। ਏਅਰਲਾਈਨ ਸੂਤਰਾਂ ਅਨੁਸਾਰ ਜਹਾਜ਼ ਵਿੱਚ 60 ਯਾਤਰੀ ਸਵਾਰ ਸਨ। ਪੀਐਸਏ (PSA) ਏਅਰਲਾਈਨਜ਼ ਅਮਰੀਕਨ ਏਅਰਲਾਈਨਜ਼ ਦੀ ਇੱਕ ਸਹਾਇਕ ਕੰਪਨੀ ਹੈ। ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਵਿੱਚ 65 ਯਾਤਰੀਆਂ ਦੇ ਬੈਠਣ ਦੀ ਸਮਰੱਥਾ ਸੀ।ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਸ ਦੌਰਾਨ ਨਦੀ ਵਿੱਚ ਡਿੱਗੇ ਜਹਾਜ਼ ਦੇ ਮਲਬੇ ਦੀ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ, ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button