Breaking NewsD5 specialInternationalNewsTop News
ਅਮਰੀਕਾ ਤੇ ਰੂਸ ਦੇ ਰਾਸ਼ਟਰਪਤੀ ਵਿਚਾਲੇ ਹੋਈ ਗੱਲਬਾਤ
ਅਮਰੀਕਾ: ਅਮਰੀਕਾ ਦੇ ਰਾਸ਼ਟਰਪਤੀ Joe Biden ਨੇ ਰੂਸ ਦੇ ਰਾਸ਼ਟਰਪਤੀ Vladimir Putin ਨੂੰ ਫ਼ੋਨ ਕੀਤਾ। ਦੋਹਾਂ ਵਿਚਾਲੇ ਫੋਨ ‘ਤੇ ਗੋਲਬਾਤ ਹੋਈ। ਗੱਲਬਾਤ ਦੌਰਾਨ Biden ਨੇ Putin ਨੂੰ ਕਿਹਾ ਕਿ ਜੇਕਰ ਰੂਸ ਵੱਲੋਂ ਯੂਕਰੇਨ ‘ਤੇ ਹਮਲਾ ਕੀਤਾ ਜਾਂਦਾ ਹੈ ਤਾਂ ਅਮਰੀਕਾ ਰੂਸ ਦੇ ਹਮਲੇ ਦਾ ਸਹਿਯੋਗੀ ਨਿਰਣਾਇਕ ਜਵਾਬ ਦੇਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.