Breaking NewsbusinessD5 specialIndiaInternationalNewsPoliticsTop NewsUncategorized

ਅਮਰੀਕਾ ਦੀ ਵਣਜ ਮੰਤਰੀ ਨਾਲ ਨਿਰਮਲਾ ਸੀਤਾਰਮਨ ਦੀ ਮੁਲਾਕਾਤ 

ਵਾਸ਼ਿੰਗਟਨ/ ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਅਮਰੀਕਾ ਦੀ ਵਣਜ ਮੰਤਰੀ ਜੀਨਾ ਰੇਮੋਂਡੋ ਨਾਲ ਵਾਸ਼ਿੰਗਟਨ ਡੀ.ਸੀ. ਵਿੱਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੁਵੱਲੇ ਅਤੇ ਗਲੋਬਲ ਸੰਦਰਭਾਂ ਵਿੱਚ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਵੱਖ-ਵੱਖ ਤਰੀਕਿਆਂ ਸਬੰਧੀ ਚਰਚਾ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button