Breaking NewsD5 specialInternationalNewsTop News

ਅਮਰੀਕੀ ਉਪਰਾਸ਼ਟਰਪਤੀ ਕਮਲਾ ਹੈਰਿਸ ਨੇ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ, ਕਹੀ ਇਹ ਵੱਡੀ ਗੱਲ

ਵਾਸ਼ਿੰਗਟਨ : ਅੱਜ ਹੋਲੀ ਦਾ ਤਿਉਹਾਰ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਟਵੀਟਰ ਦੇ ਜ਼ਰੀਏ ਆਪਣੇ ਵਧਾਈ ਸੰਦੇਸ਼ ‘ਚ ਕਮਲਾ ਹੈਰਿਸ ਨੇ ਕਿਹਾ ਕਿ ਇਸ ਦਿਨ ਆਪਣੇ ਮੱਤਭੇਦਾਂ ਨੂੰ ਅਲੱਗ ਰੱਖ ਕੇ ਇਕੱਠੇ ਹੋਵੇ।

🔴LIVE| ਹੋਲੇ-ਮਹੱਲੇ ‘ਤੇ ਕਿਸਾਨ ਜਥੇਬੰਦੀਆਂ ਦਾ ਨਵਾਂ ਐਲਾਨ ! ਨਰਮ ਪਈ ਮੋਦੀ ਸਰਕਾਰ ! ਕਿਸਾਨ ਹੋਏ ਖੁਸ਼ !

ਕਮਲਾ ਹੈਰਿਸ ਨੇ ਟਵਿਟਰ ‘ਤੇ ਲਿਖਿਆ, ਹੋਲੀ ਮੁਬਾਰਕ, ਹੋਲੀ ਰੰਗਾਂ ਦਾ ਤਿਉਹਾਰ ਹੈ। ਇਹ ਰੰਗ ਆਪਣਿਆਂ ਅਤੇ ਪਿਆਰ ਕਰਨ ਵਾਲਿਆਂ ‘ਤੇ ਪਾਇਆ ਜਾਂਦਾ ਹੈ। ਹੋਲੀ ਦਾ ਤਿਉਹਾਰ ਪੌਜੀਟੀਵਿਟੀ ਨਾਲ ਭਰਿਆ ਹੁੰਦਾ ਹੈ।  ਇਸ ਦਿਨ ਸਾਨੂੰ ਆਪਣੇ ਮੱਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣਾ ਚਾਹੀਦਾ ਹੈ।

ਦੱਸ ਦਈਏ ਕਿ ਆਸਟ੍ਰੇਲੀਆ ਦੇ ਪ੍ਰਧਾਨਮੰਤਰੀ ਸਕਾਟ ਮਾਰਿਸਨ ਨੇ ਵੀ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ।  ਮਾਰਿਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ‘ਚ ਰਹਿ ਰਹੇ ਹਿੰਦੂ ਭਾਈਚਾਰੇ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button