Breaking NewsD5 specialInternationalNewsTop News

ਅਮਰੀਕੀ ਰਾਸ਼ਟਰਪਤੀ Joe Biden ਨੇ Kamala Harris ਨੂੰ ਜਨਮਦਿਨ ‘ਤੇ ਕੁਝ ਇਸ ਅੰਦਾਜ਼ ‘ਚ ਦਿੱਤੀ ਵਧਾਈ

ਵਾਸ਼ਿੰਗਟਨ : ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੀ ਮੈਂਬਰ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕੱਲ੍ਹ ਆਪਣਾ 57ਵਾਂ ਜਨਮਦਿਨ ਮਨਾਇਆ।

ਸਿੰਘੂ ਬਾਰਡਰ ਘਟਨਾ ਬਾਰੇ ਨਵੇਂ ਖੁਲਾਸੇ, ਸਿੱਖ ਆਗੂ ਕੱਢ ਲਿਆਇਆ ਸਾਰਾ ਸੱਚ ! D5 Channel Punjabi

ਉਥੇ ਹੀ ਇਸ ਮੌਕੇ ‘ਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਖਾਸ ਅੰਦਾਜ਼ ‘ਚ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ। ਦਰਅਸਲ ਬਾਈਡਨ ਉਨ੍ਹਾਂ ਦੇ ਦਫ਼ਤਰ ਪੁੱਜੇ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਤਸਵੀਰ ਵੀ ਹੈਰਿਸ ਨੂੰ ਗਿਫਟ ਕੀਤੀ, ਜਿਸ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਮੇਰੀ ਪਸੰਦੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button