Breaking NewsD5 specialEntertainmentNews

ਅਮਿਤਾਭ ਬੱਚਨ ਅਤੇ ਜਯਾ ਬੱਚਨ ਦੇ ਵਿਆਹ ਨੂੰ 48 ਸਾਲ ਪੂਰੇ

ਮੁੰਬਈ : ਬਾਲੀਵੁਡ ਦੇ ਮਹਾਨਾਇਕ ਅਮਿਤਾਭ ਬੱਚਨ ਅਤੇ ਅਦਾਕਾਰਾ ਜਯਾ ਬੱਚਨ ਦੇ ਵਿਆਹ ਨੂੰ ਅੱਜ 48 ਸਾਲ ਪੂਰੇ ਹੋ ਗਏ ਹਨ। ਅਮਿਤਾਭ ਬੱਚਨ ਅਤੇ ਜਯਾ ਬੱਚਨ ਦੀ ਜੋੜੀ ਬਾਲੀਵੁਡ ਦੀ ਸਭ ਤੋਂ ਬੇਮਿਸਾਲ ਜੋੜੀਆਂ ‘ਚ ਸ਼ਾਮਿਲ ਹੈ। ਅਮਿਤਾਭ ਬੱਚਨ ਅਤੇ ਜਯਾ ਬੱਚਨ 03 ਜੂਨ 1973 ਨੂੰ ਵਿਆਹ ਦੇ ਬੰਧਨ ‘ਚ ਬੰਝ ਗਏ ਸਨ। ਅਮਿਤਾਭ ਬੱਚਨ ਅਤੇ ਜਯਾ ਬੱਚਨ ਦੇ ਵਿਆਹ ਦੀ ਅੱਜ 48ਵੀਂ ਵਰ੍ਹੇਗੰਢ ਹੈ। ਇਸ ਮੌਕੇ ‘ਤੇ ਅਮਿਤਾਭ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਖਾਸ ਤਸਵੀਰਾਂ ਸ਼ੇਅਰ ਕੀਤੀ ਹਨ। ਇਹ ਤਸਵੀਰ ਅਮਿਤਾਭ ਅਤੇ ਜਯਾ ਬੱਚਨ ਦੇ ਵਿਆਹ ਦੀ ਹੈ।

ਵਕੀਲ ਨੇ ਕੈਪਟਨ ਸਰਕਾਰ ਦੀ ਖੋਲ੍ਹੀ ਪੋਲ ! ਸਾਰੇ ਸਬੂਤ ਕਰ ਲਏ ਇਕੱਠੇ ! ਕੀਤੇ ਵੱਡੇ ਖੁਲਾਸੇ !

ਤਸਵੀਰ ਸ਼ੇਅਰ ਕਰਦੇ ਹੋਏ ਅਮਿਤਾਭ ਨੇ ਇੱਕ ਪੋਸਟ ਵੀ ਲਿਖੀ ਹੈ। ਅਮਿਤਾਭ ਨੇ ਆਪਣੇ ਫੈਂਨਜ਼ ਨੂੰ ਵਧਾਈ ਦੇਣ ਲਈ ਧੰਨਵਾਦ ਕਿਹਾ ਹੈ। ਅਮਿਤਾਭ ਨੇ ਲਿਖਿਆ  ‘03 ਜੂਨ 1973 , ਸਾਡੀ ਵਿਆਹ ਦੀ ਵਰ੍ਹੇਗੰਢ ‘ਤੇ ਵਧਾਈ ਦੇਣ ਲਈ ਤੁਹਾਡਾ ਸਭ ਦਾ ਧੰਨਵਾਦ।’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button