ਅਵਨੀ ਲੱਖੇਰਾ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦੇ ਤਮਗੇ ਨੂੰ ਬਣਾਇਆ ਨਿਸ਼ਾਨਾ ,ਟੋਕੀਓ ਪੈਰਾਲੰਪਿਕਸ ਵਿੱਚ ਦੂਜਾ ਤਗਮਾ ਜਿੱਤਿਆ

ਨਵੀਂ ਦਿੱਲੀ: ਅਵਨੀ ਲੇਖਰਾ ਨੇ ਟੋਕੀਓ ਪੈਰਾਲਿੰਪਿਕਸ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਰਚਿਆ ਹੈ। ਅਵਨੀ ਨੇ ਮਹਿਲਾਵਾਂ ਦੀ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨ ਐਸਐਚ 1 ਵਿੱਚ ਤੀਜਾ ਸਥਾਨ ਹਾਸਲ ਕੀਤਾ। ਅਵਨੀ ਦਾ ਨਿਸ਼ਾਨੀ ਬਾਜੀ ‘ਚ ਟੋਕੀਓ ਪੈਰਾਲਿੰਪਿਕਸ ਵਿੱਚ ਭਾਰਤ ਦਾ ਇਹ ਦੂਜਾ ਤਮਗਾ ਹੈ। ਇਸ ਤੋਂ ਪਹਿਲਾਂ ਉਹ ਦੇਸ਼ ਨੂੰ ਗੋਲਡ ਮੈਡਲ ਦੇ ਚੁੱਕੀ ਹੈ।ਉਹ ਪੈਰਾਲੰਪਿਕ ਖੇਡਾਂ ਦੇ ਇਤਿਹਾਸ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਵੀ ਹੈ। ਤੁਹਾਨੂੰ ਦੱਸ ਦੇਈਏ ਕਿ ਅਵਨੀ ਨੇ ਕੁਝ ਦਿਨ ਪਹਿਲਾਂ ਅੋਰਤਾਂ ਦੀ 10 ਮੀਟਰ ਏਅਰ ਰਾਈਫਲ ਦੀ ਕਲਾਸ SH1 ‘ਚ ਸੋਨੇ ਦਾ ਤਗਮਾ ਜਿੱਤਿਆ ਸੀ।
LIVE : ਪੰਜਾਬ ਵਿਧਾਨ ਸਭਾ ਦਾ ਸੈਸ਼ਨ , ਕੈਪਟਨ ਦਾ ਵੱਡਾ ਐਲਾਨ!
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਵਨੀ ਲੇਖਰਾ ਨੂੰ ਕਾਂਸੀ ਤਮਗਾ ਜਿੱਤਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਹੁਤ ਖੁਸ਼ੀ ਹੋਈ। ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਟੋਕੀਓ ਪੈਰਾਲਿੰਪਿਕਸ ਵਿੱਚ ਭਾਰਤ ਲਈ ਇੱਕ ਹੋਰ ਮਾਣ ਵਾਲਾ ਪਲ ਹੈ। ਉਨ੍ਹਾਂ ਨੂੰ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਣ ‘ਤੇ ਵਧਾਈ। ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ। ”
More glory at the Tokyo #Paralympics. Elated by the stupendous performance of @AvaniLekhara. Congratulations to her on bringing home the Bronze medal. Wishing her the very best for her future endeavours. #Praise4Para
— Narendra Modi (@narendramodi) September 3, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.