Breaking NewsD5 specialNewsPunjabTop News

ਅਸਤੀਫਾ ਦੇਣ ਤੋਂ ਬਾਅਦ ਸਿੱਧੂ ਦਾ ਪਹਿਲਾ ਟਵੀਟ – ‘ਹੱਕ – ਸੱਚ ਦੀ ਲੜਾਈ ਆਖਰੀ ਦਮ ਤੱਕ ਰਹਾਂਗਾ ਲੜਦਾ’

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਨਾਖੁਸ਼ ਨਵਜੋਤ ਸਿੰਘ ਸਿੱਧੂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

EXCLUSIVE – ਲਓ Sidhu ਦੀ ਪਹਿਲੀ ਧਮਾਕੇਦਾਰ ਇੰਟਰਵਿਊ ! ਅਸਤੀਫਾ ਦੇਣ ਦੀ ਦੱਸੀ ਅਸਲੀਅਤ || D5 Channel Punjabi

ਉਥੇ ਹੀ ਅਸ‍ਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਹੱਕ – ਸੱਚ ਦੀ ਲੜਾਈ ਆਖਰੀ ਦਮ ਤੱਕ ਲੜਦਾ ਰਹਾਂਗਾ। ਇਸਦੇ ਨਾਲ ਉਨ੍ਹਾਂ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button