Breaking NewsD5 specialIndiaNewsPoliticsTop News

ਅਸਮ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ, Rahul Gandhi ਦੇ ਨਾਲ ਪੰਜਾਬ ਤੋਂ Navjot Singh Sidhu ਦਾ ਵੀ ਨਾਮ ਸ਼ਾਮਿਲ

ਨਵੀਂ ਦਿੱਲੀ : ਅਸਮ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦ ਦਿਤੀ ਹੈ। ਸੋਨੀਆ ਗਾਂਧੀ,ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਨਾਲ ਨਵਜੋਤ ਸਿੰਘ ਸਿੱਧੂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸ਼ਾਮਿਲ ਹੈ।

ਸਿੰਘੂ ਬਾਰਡਰ ‘ਤੇ ਅਨੋਖੀ ਚੀਜ਼ ਲੈਕੇ ਪਹੁੰਚੇ ਨੌਜਵਾਨ, ਦਿੱਲੀ ਦੇ ਲੋਕ ਰਹਿ ਗਏ ਹੈਰਾਨ, ਦੇਖਣ ਪਹੁੰਚ ਰਹੇ ਨੇ ਲੋਕ!

ਦੱਸ ਦਈਏ ਅਸਮ ‘ਚ 27 ਮਾਰਚ ਨੂੰ 3 ਪੜਾਅ ‘ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, 2 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜਿਸਦੇ ਲਈ ਕਾਂਗਰਸ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੇ ਨਾਮਾਂ ਦੀ ਸੂਚੀ ਜਾਰੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button