D5 specialNewsPress ReleasePunjabTop News

ਅਸ਼ਵਨੀ ਸ਼ਰਮਾ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਕੀਤਾ ਯੋਗਾ ਅਤੇ ਸਾਰਿਆਂ ਨੂੰ ਯੋਗਾ ਅਪਣਾਉਣ ਦਾ ਦਿੱਤਾ ਸੱਦਾI

ਚੰਡੀਗੜ੍ਹ:ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੰਗਰੂਰ ਵਿੱਚ ਆਯੋਜਿਤ ਯੋਗ ਦਿਵਸ ਪ੍ਰੋਗਰਾਮ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਯੋਗਾ ਕੀਤਾ।

Moosewala ਦੇ ਕਾਤਲਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ CM Mann ਦਾ ਵੱਡਾ ਬਿਆਨ || D5 Channel Punjabi

ਇਸ ਤੋਂ ਬਾਅਦ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੰਸਥਾਪਕ ਡਾ: ਹੇਡਗੇਵਾਰ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀI ਅਸ਼ਵਨੀ ਸ਼ਰਮਾ ਨੇ ਸਾਰਿਆਂ ਨੂੰ ਯੋਗਾ ਰਾਹੀਂ ਆਪਣੇ ਆਪ ਨੂੰ ਸਿਹਤਮੰਦ ਬਣਾਉਣ ਦਾ ਸੱਦਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button