Breaking NewsD5 specialNewsPoliticsPress ReleasePunjabTop News

ਅਸ਼ਵਨੀ ਸ਼ਰਮਾ ਨੇ ਸੁਨੀਲ ਜਾਖੜ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੀ ਅਗਵਾਈ ਹੇਠ ਦਿੱਲੀ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਸਵਾਗਤ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸ਼ਰਮਾ ਨੇ ਵੀ ਆਪਣੇ ਟਵਿੱਟਰ ਹੈਂਡਲ ‘ਤੇ ਜਾਖੜ ਨੂੰ ਭਾਜਪਾ ਪਰਿਵਾਰ ‘ਚ ਸ਼ਾਮਲ ਹੋਣ ‘ਤੇ ਵਧਾਈ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button