Breaking NewsD5 specialIndiaNewsTop News

ਅਸਾਮ ਤੋਂ ਕੋਲਕਾਤਾ ਜਾ ਰਹੀ ਇੰਡੀਗੋ ਏਅਰਲਾਈਨ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਰ-ਬਾਰ ਬੱਚਿਆ

ਅਸਾਮ : ਪ੍ਰਾਈਵੇਟ ਏਅਰਲਾਈਨ ਇੰਡੀਗੋ ਦੀ ਫਲਾਈਟ 6O-757 ਹਾਦਸੇ ਦਾ ਸ਼ਿਕਾਰ ਹੋਣ ਤੋਂ ਬੱਚ ਗਈ। ਕੋਲਕਾਤਾ ਜਾ ਰਹੀ ਇੰਡੀਗੋ ਫਲਾਈਟ ਰਨਵੇ ‘ਤੇ ਫਿਸਲ ਗਈ। ਰਨਵੇਅ ਤੋਂ ਫਿਸਲਣ ਤੋਂ ਬਾਅਦ ਜਹਾਜ਼ ਚਿੱਕੜ ਵਿੱਚ ਫਸ ਗਿਆ। ਇਸ ਹਾਦਸੇ ਵਿਚ ਕਿਸੇ ਵੀ ਯਾਤਰੀ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇੰਡੀਗੋ ਏਅਰਲਾਈਨਜ਼ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ।

Sidhu Mosewala Murder Case ’ਚ ਵੱਡੀ ਅਪਡੇਟ, ਸ਼ੂਟਰਾਂ ਦਾ ਚੜੂ ਹੋਰ ਕੁਟਾਪਾ! ਅਦਾਲਤ ਨੇ ਸੁਣਾਇਆ ਫੈਸਲਾ

ਏਅਰਲਾਈਨ ਦੇ ਹਵਾਲੇ ਨਾਲ ਕਿਹਾ ਗਿਆ ਕਿ ਜੋਰਹਾਟ ਤੋਂ ਟੇਕ-ਆਫ ਦੌਰਾਨ ਜਹਾਜ਼ ਰਨਵੇ ‘ਤੇ ਫਿਸਲ ਗਿਆ ਤੇ ਚਿੱਕੜ ‘ਚ ਫਸ ਗਿਆ। ਇਸ ਘਟਨਾ ਵਿੱਚ ਕਿਸੇ ਯਾਤਰੀ ਨੂੰ ਸੱਟ ਨਹੀਂ ਲੱਗੀ। ਏਅਰਲਾਈਨ ਨੇ ਇਹ ਵੀ ਕਿਹਾ ਕਿ ਘਟਨਾ ਦੀ ਜਾਂਚ ਲਈ ਇਕ ਟੀਮ ਦਾ ਗਠਨ ਕੀਤਾ ਗਿਆ ਹੈ। ਜਹਾਜ਼ ਦੇ ਸ਼ੁਰੂਆਤੀ ਨਿਰੀਖਣ ਦੌਰਾਨ ਕੋਈ ਅਸਧਾਰਨਤਾ ਨਜ਼ਰ ਨਹੀਂ ਆਈ। ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button