Breaking NewsD5 specialNewsPunjabTop News

ਅਸੀਂ ਵਪਾਰੀਆਂ ਨਾਲ ਕੰਮ ਕਰਾਂਗੇ ਆਸਾਨ- ਸੁਖਬੀਰ ਬਾਦਲ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਵਪਾਰੀਆਂ ਨਾਲ ਵਪਾਰ ਅਸਾਨੀ ਨਾਲ ਕਰਾਂਗੇ।ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਪਾਰਟੀ ਵਲੋਂ 88 ਉਮੀਦਵਾਰਾਂ ਦੇੇ ਨਾਂ ਐਲਾਨੇ ਗਏ।

http://Punjab Politics : ਲਓ Daljit Cheema ਨੇ ਖੋਲ੍ਹਤੀ Bhagwant Mann ਦੀ ਪੋਲ! ਕਹਿੰਦਾ ਪੱਕਾ ਸ਼ਰਾਬੀ ||

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਇੰਡਸਟਰੀ ਅਤੇ ਛੋਟੇ ਦੁਕਾਨਦਾਰਾਂ ਨੂੰ 5 ਰੁਪਏ ਯੂਨਿਟ ਬਿਜਲੀ ਦਿੱਤੀ ਜਾਵੇਗੀ।ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਬਾਹਰੋਂ ਇੰਡਸਟਰੀ ਲਿਆਉਣ ‘ਤੇ ਸਮਾਂ ਅਤੇ ਪੈਸੇ ਨੂੰ ਬਰਬਾਦ ਕਰਨ ਦੀ ਜਗ੍ਹਾ ਸੂਬੇ ਦੀ ਮੌਜੂਦਾ ਇੰਡਸਟਰੀ ਦਾ ਹੋਰ ਵੀ ਵਿਕਾਸ ਕੀਤਾ ਜਾਵੇਗਾ।ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ 13 ਨੁਕਾਤੀ ਪ੍ਰੋਗਰਾਮ ਲਾਗੂ ਕੀਤੇ ਜਾਣਗੇ ਜਿਸ ਨਾਲ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਵਿਕਾਸ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button