Breaking NewsD5 specialNewsPoliticsPunjab

ਅੰਗਰੇਜ਼ਾਂ ਨੂੰ ਕੈਪਟਨ ਦੇ ਦਾਦੇ ਨੇ ਵੇਚਿਆ ਪਾਣੀ? ਬੈਂਸ ਨੇ ਕੱਢ ਲਏ ਸਾਰੇ ਪੁਰਾਣੇ ਰਿਕਾਰਡ!

ਲੁਧਿਆਣਾ : ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਬੈਂਸ ਲਗਾਤਾਰ ਪਾਣੀਆਂ ਦੇ ਖਿਲਾਫ਼ ਜੰਗ ਲੜਦੇ ਆ ਰਹੇ ਹਨ। ਬੀਤੇ ਦਿਨ ਮੁੱਖ ਮੰਤਰੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਕੇਂਦਰੀ ਜਲ ਸ੍ਰੋਤ ਮੰਤਰੀ ਨਾਲ ਮੁਲਾਕਾਤ ਹੋਈ ਸੀ। ਜਿਸ ਨੂੰ ਲੈ ਕੇ ਬੀਤੇ ਦਿਨ ਸਿਮਰਜੀਤ ਬੈਂਸ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੇ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਲੁਧਿਆਣਾ ਵਿੱਚ ਇਸ ਮੁੱਦੇ ਤੇ ਪ੍ਰੈਸ ਕਾਨਫਰੰਸ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਵਿੱਚ 1966 ਦੇ ਵਿੱਚ ਬਣਾਏ ਗਏ ਐਕਟ ਤੇ ਆਰਡੀਨੈਂਸ ਹੀ ਵਿਚ ਲਿਆ ਕੇ ਉਸ ਨੂੰ ਰੱਦ ਕਰਨਾ ਚਾਹੀਦਾ ਹੈ।

ਆਹ ਮਿਸਤਰੀ ਨੇ ਲਾਇਆ ਅਜਿਹਾ ਜੁਗਾੜ,ਖੜ੍ਹ-ਖੜ੍ਹ ਦੇਖਣ ਲੱਗੀ ਦੁਨੀਆਂ,ਹੋਰ ਰਹੇ ਵਿਦੇਸ਼ ਤੱਕ ਚਰਚੇ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਹਿਲਾਂ ਹੀ ਪਾਕਿਸਤਾਨ ਦੀ ਵੰਡ ਤੋਂ ਬਾਅਦ ਦੋ ਦਰਿਆ ਹੀ ਬਚੇ ਸਨ ਅਤੇ ਜਿਨ੍ਹਾਂ ‘ਚੋਂ ਰਾਜਿਸਥਾਨ ਅਤੇ ਦਿੱਲੀ ਨੂੰ ਪਹਿਲਾਂ ਹੀ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਦੇਣ ਲਈ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਦੇ ਅਧਿਕਾਰਾਂ ਦਾ ਘਾਣ ਕੀਤਾ ਜਾਂਦਾ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਜੋ ਸੁਪਰੀਮ ਕੋਰਟ ਦੇ ਵਿਚ pending ਹੈ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਾਣੀ ਕਰਕੇ ਸੇਮ ਵਾਲੀ ਧਰਤੀ, ਹੜ੍ਹਾਂ ਅਤੇ ਲੱਖਾਂ ਕਰੋੜਾਂ ਦੇ ਕਰਜ਼ਿਆਂ ਦਾ ਪੰਜਾਬ ਵਾਸੀ ਭੁਗਤਣ ਅਤੇ ਪਾਣੀ ਬਾਹਰਲੇ ਸੂਬਿਆਂ ਨੂੰ ਦਿੱਤਾ ਜਾਵੇ।

ਆਹ ਦੇਖਲੋ ਡਿਊਟੀ! ਰਾਤ ਨੂੰ ਸ਼ਰੁਆਮ ਸੜਕ ‘ਤੇ ਲਾਹੀ ਸਿੱਖ ਦੀ ਪੱਗ?ਦੇਖੋ ਡੀਜੀਪੀ ਸਾਬ੍ਹ

ਇਹ ਸਹੀ ਨਹੀਂ ਹੈ ਕਿ ਦਿੱਲੀ ਵੱਲੋਂ ਬੀਤੇ ਦਿਨੀਂ ਬਦਲੇ ਨੇ ਪੈਸੇ ਦਿੱਤੇ ਗਏ ਹਨ। ਜਦੋਂ ਕਿ ਪੰਜਾਬ ਵੱਲੋਂ ਪਹਿਲਾਂ ਹੀ ਰਾਜਸਥਾਨ ਨੂੰ ਮੁਫਤ ਜੇ ਪਾਣੀ ਦਿੱਤਾ ਜਾ ਰਿਹਾ ਹੈ। ਜਿਸ ਦੀ ਕੀਮਤ ਵਸੂਲੀ ਜਾਣੀ ਚਾਹੀਦੀ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦੇ ਸਖ਼ਤ ਫੈਸਲਾ ਲੈਣਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ ਦੂਜੇ ਸੂਬੇ ਨੂੰ ਜਬਰਨ ਪਾਣੀ ਉਸ ਨੇ ਕਰਵਾਉਣਾ ਸੂਬੇ ਦੇ ਅਧਿਕਾਰਾਂ ਦਾ ਘਾਣ ਹੈ। ਬੈਂਸ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਬੀਤੇ ਦਿਨ ਸਾਫ਼ ਕਹਿ ਦਿੱਤਾ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨਿਰਮਾਣ ਤੇ ਪੰਜਾਬ ਦੇ ਹਾਲਾਤ ਖਰਾਬ ਹੋ ਸਕਦੇ ਹਨ ਉਸ ਦੀ ਸ਼ਲਾਘਾ ਕਰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button