Breaking NewsD5 specialNewsPoliticsPunjabTop News

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ CM Mann ਨੇ ਕੀਤਾ ਟਵੀਟ

ਸੰਗਰੂਰ: ਅੱਜ ਹਰ ਕੋਈ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਕਿ ਮਜ਼ਦੂਰਾਂ ਦੀਆਂ ਕੋਸ਼ਿਸ਼ਾਂ ਅਤੇ ਮਜ਼ਦੂਰਾਂ ਦੇ ਜਜ਼ਬੇ ਨੂੰ ਮੈਂ ਸਲਾਮ ਕਰਦਾ ਹਾਂ।

ਪਟਿਆਲਾ ਘਟਨਾ ਦਾ ਮਾਸਟਰਮਾਈਂਡ ਆਇਆ ਸਾਹਮਣੇ! ਸਰਕਾਰੀ v/s ਪ੍ਰਾਈਵੇਟ ਸਕੂਲ | D5 Channel Punjabi

ਇਸ ਤੋਂ ਇਲਾਵਾ ਪੰਜਾਬ ਸੀ.ਐੱਮ. ਨੇ ਕਿਹਾ ਕਿ ਮਜ਼ਦੂਰਾਂ ਦੇ ਜਨੂੰਨ ਅਤੇ ਹੁਨਰ ਨੇ ਰਾਸ਼ਟਰ ਦੇ ਨਿਰਮਾਣ ਲਈ ਵਿਕਾਸ ਦੀਆਂ ਨਵੀਆਂ ਪਰਿਭਾਸ਼ਾਵਾਂ ਓੁਕਰੀਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਮਜ਼ਦੂਰਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button