Breaking NewsD5 specialIndiaInternationalNewsTop News

ਅੰਤਰਰਾਸ਼ਟਰੀ ਸਰਹੱਦੀ ਖੇਤਰ ‘ਚ ਡਰੋਨ ਦਾਖਲ, ਜਵਾਨਾਂ ਵਲੋਂ ਫਾਇਰਿੰਗ

ਜੰਮੂ-ਕਸ਼ਮੀਰ:  ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਅੰਤਰਰਾਸ਼ਟਰੀ ਸਰਹੱਦੀ ਖੇਤਰ ਦੇ ਆਰ.ਐਸ. ਪੁਰਾ, ਅਰਨੀਆ ਸੈਕਟਰਾਂ ਨਜ਼ਦੀਕ ਸੁਰੱਖਿਆ ਬਲਾਂ ਨੇ ਡਰੋਨ ਦੇਖਿਆ। ਜਿੱਥੇ ਬੀ.ਐਸ.ਐਫ. ਦੇ ਜਵਾਨਾਂ ਵਲੋਂ 10 ਤੋਂ 20 ਰਾਊਂਡ ਫਾਇਰ ਕੀਤੇ ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵਾਲੇ ਇਲਾਕੇ ਵਿਚ ਪਰਤ ਗਿਆ। ਸੁਰੱਖਿਆ ਬਲਾਂ ਵੱਲੋਂ ਹਾਲੇ ਵੀ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button