Breaking NewsD5 specialNewsPunjab

ਅੰਮ੍ਰਿਤਧਾਰੀ ਸਿੱਖ ਪਿਓ ਪੁੱਤ ਨੂੰ ਥਾਣੇ ‘ਚ ਨੰਗਾਂ ਵਾਲੇ SHO ‘ਤੇ ਅਦਾਲਤ ਦਾ ਵੱਡਾ ਐਕਸ਼ਨ!

ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਖੰਨਾ ਦੇ ਸਾਬਾਕਾ ਐਸਐਚਓ ਬਲਜਿੰਦਰ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਸਾਬਾਕਾ ਐਸਐਚਓ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਿਸਤੋਂ ਬਾਅਦ ਅਦਾਲਤ ਨੇ ਐਸਐਚਓ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਐਤਕੀਂ ਤਾਂ ਭਗਵੰਤ ਮਾਨ ਨੇ ਹੱਦ ਈ ਕਰਤੀ, ਕੈਪਟਨ ਦੇ ਅਜਿਹਾ ਪਿਆ ਮਗਰ, ਹਸਾ-ਹਸਾ ਲੋਕ ਕਰਤੇ ਦੂਹਰੇ

ਦੱਸ ਦਈਏ ਕਿ ਖੰਨਾ ਦੇ ਸਾਬਕਾ ਐਸ. ਐਚ. ਓ. ਬਲਜਿੰਦਰ ਸਿੰਘ ‘ਤੇ ਪਿਤਾ, ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਥਾਣੇ ‘ਚ ਨੰਗਾ ਕਰਕੇ ਉਨ੍ਹਾਂ ਦੀ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕਰਨ ਦੇ ਇਲਜ਼ਾਮ ਲੱਗੇ ਸਨ। ਜਿਸ ਦੀ ਸ਼ਿਕਾਇਤ ਪੀੜਤਾਂ ਵੱਲੋਂ ਪੰਜਾਬ ਦੇ ਡੀ. ਜੀ. ਪੀ. ਨੂੰ ਵੀ ਕੀਤੀ ਗਈ ਸੀ, ਜਿਸ ਤੋਂ ਬਾਅਦ ਏ. ਡੀ. ਜੀ. ਪੀ. ਡਾ. ਨਰੇਸ਼ ਅਰੋੜਾ ਦੀ ਅਗਵਾਈ ‘ਚ ਬਣੀ ਵਿਸ਼ੇਸ ਜਾਂਚ ਟੀਮ ਨੇ ਆਪਣੀ ਰਿਪੋਰਟ ‘ਚ ਬਲਜਿੰਦਰ ਸਿੰਘ ਤੇ ਇਕ ਹੈੱਡ ਕਾਂਸਟੇਬਲ ਵਰੁਣ ਕੁਮਾਰ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button