IndiaPunjabTop News

ਅੰਮ੍ਰਿਤਪਾਲ ਖਿਲਾਫ਼ UAPA ਤਹਿਤ ਮਾਮਲਾ ਦਰਜ! ਪੜ੍ਹੋ ਪੂਰੀ ਖ਼ਬਰ

ਦਿੱਲੀ / ਪਟਿਆਲਾ : ਦਿੱਲੀ ਦੇ ਇਕ ਵਕੀਲ ਵਿਨੀਤ ਜਿੰਦਲ ਨ ਕੇਂਦਰੀ ਗ੍ਰਹਿ ਮੰਤਰਾਲੇ ‘ਤੇ NIA ਨੂੰ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਅੰਮ੍ਰਿਤਪਾਲ ਖਿਲਾਫ ਸ਼ਿਕਾਇਤ ਦਿੱਤੀ ਹੈ। ਵਕੀਲ ਨੇ ਗ੍ਰਹਿ ਮੰਤਰਾਲੇ ਨੂੰ UAPA ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।‘ਵਾਰਿਸ ਪੰਜਾਬ ਦੇ’ ਜੱਥੇਬੰਦੀ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ‘ਤੇ ਲੋਕਾਂ ਨੂੰ ਦੇਸ਼ ਦੇ ਖਿਲਾਫ ਭੜਕਾਊਣ ਦੇ ਇਲਜ਼ਾਮ ਵੀ ਲਗਾਏ ਹਨ।

ਕੈਪਟਨ ਡਰਿਆ Amritpal ਤੋਂ ? ਸਾਥੀ ਲੈਕੇ ਪਹੁੰਚਿਆ ਰਾਜਪਾਲ ਦੇ ਵਿਹੜੇ ? CM ਮਾਨ ਲਈ ਖੜੀ ਹੋਈ ਮੁਸੀਬਤ!

ਉਥੇ ਹੀ ਅਜਨਾਲਾ ਕਾਂਡ ‘ਤੇ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਸਖ਼ਤੀ ਦਿਖਾਈ ਗਈ ਹੈ। ਅਜਨਾਲਾ ਥਾਣੇ ‘ਤੇ ਹਮਲੇ ਨੂੰ ਲੈ ਕੇ ਐੱਮ.ਐੱਚ.ਏ. (ਮਿਨੀਸਟਰੀ ਆਫ ਹੋਮ ਅਫੇਅਰ) ਨੇ ਪੰਜਾਬ ਪੁਲਸ ਤੇ IB ਤੋਂ ਮੰਗੀ ਰਿਪੋਰਟ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਨੂੰ ਲੈ ਕੇ ਗ੍ਰਹਿ ਮੰਤਰਾਲਾ ਸੁੱਰਖਿਆ ਏਜੰਸੀਆਂ ਦੇ ਸੰਪਰਕ ‘ਚ ਹੈ। IB ਨੇ ਘਟਨਾਕ੍ਰਮ ਦੇ ਸੰਬੰਧ ‘ਚ ਇਕ ਵਿਸਥਾਰਿਤ ਰਿਪੋਰਟ ਤਿਆਰ ਕਰਕੇ ਕੇਂਦਰੀ ਗ੍ਰਹਿ ਮੰਤਰਾਲਾ ਦੇ ਉੱਚ ਅਧਿਕਾਰੀਆਂ ਨੂੰ ਸੌਂਪੀ ਹੈ।

 

 

 

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button