PunjabTop News

ਅੰਮ੍ਰਿਤਸਰ ਏਅਰਪੋਰਟ ਪਹੁੰਚਿਆ ਜੱਗੂ ਭਗਵਨਾਪੁਰੀਆ, ਅਦਾਲਤ ‘ਚ ਕੀਤਾ ਜਾਵੇਗਾ ਪੇਸ਼

 ਜੱਗੂ ਭਗਵਾਨਪੁਰੀਆ ਪੰਜਾਬ ਵਾਪਸ ਪਰਤਿਆ ਹੈ। ਪੰਜਾਬ ਪੁਲਿਸ ਦੇਰ ਰਾਤ ਕਰੀਬ 1 ਵਜੇ ਉਸ ਨੂੰ ਅੰਮ੍ਰਿਤਸਰ ਏਅਪੋਰਟ ਲੈ ਕੇ ਪਹੁੰਚੀ। ਬਟਾਲਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਬਟਾਲਾ ‘ਚ ਹਾਲ ਹੀ ‘ਚ ਹੋਈ ਗੋਲੀਬਾਰੀ ਦੀ ਜਾਂਚ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪੁਲਿਸ ਉਸ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰੇਗੀ। ਜੱਗੂ ਭਗਵਾਨਪੁਰੀਆ ਵਿਰੁੱਧ 100 ਤੋਂ ਵੱਧ ਮਾਮਲੇ ਦਰਜ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button