Breaking NewsD5 specialNewsPunjabTop News

ਅੰਮ੍ਰਿਤਸਰ ਗੋਲੀਬਾਰੀ: ਜ਼ਖਮੀਆਂ ‘ਚੋਂ ਇੱਕ ਨੌਜਵਾਨ ਦੀ ਮੌਤ

ਅੰਮ੍ਰਿਤਸਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨ ਪ੍ਰਤੀ ਦਿਨ ਖਰਾਬ ਹੁੰਦੀ ਜਾ ਰਹੀ ਹੈ। ਬੀਤੀ ਕੱਲ ਅੰਮ੍ਰਿਤਸਰ ਦੇ ਖਾਲਸਾ ਕਾਲਜ ਨਜ਼ਦੀਕ ਕੁਝ ਹਮਲਾਵਰਾਂ ਨੇ 2 ਨੌਜਵਾਨਾਂ ਨੂੰ ਗੋਲ਼ੀ ਮਾਰ ਦਿੱਤਾ। ਗੋਲੀ ਲੱਗਣ ਕਾਰਨ ਉਸ ਸਮੇਂ ਦੋਨੋਂ ਨੌਜਵਾਨ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ।

ਇਲਾਜ ਦੌਰਾਨ ਜ਼ਖਮੀ ਹੋਏ ਨੌਜਵਾਨਾਂ ਵਿੱਚੋਂ ਇੱਕ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸ ਦੀ ਪਹਿਚਾਣ ਲਵਪ੍ਰੀਤ ਸਿੰਘ ਨਾਂਅ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਹਮਲਾਵਰ ਪੈਦਲ ਆਏ ਸਨ ਅਤੇ ਘਟਨਾ ਨੂੰ ਅੰਜਾਮ ਦੇਕੇ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀਆਂ ਦੇ ਸਾਥੀ ਉਨ੍ਹਾਂ ਨੂੰ ਕਾਰ ਵਿੱਚ ਬਿਠਾ ਕੇ ਹਸਪਤਾਲ ਲੈ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button