Breaking NewsD5 specialNewsPunjabTop News

ਅੰਮ੍ਰਿਤਸਰ ‘ਚ ਨਵਜੋਤ ਸਿੱਧੂ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ

ਅੰਮ੍ਰਿਤਸਰ : ਪੰਜਾਬ ਕਾਂਗਰਸ ‘ਚ ਚੱਲ ਰਹੇ ਘਮਾਸਾਨ ਦੇ ਚੱਲਦਿਆਂ ਪੰਜਾਬ ਦੇ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ ਦਿੱਲੀ ‘ਚ ਬੈਠੇ ਹਨ। ਉਥੇ ਹੀ ਦੂਜੇ ਪਾਸੇ ਆਪਣੀ ਹੀ ਸਰਕਾਰ ‘ਤੇ ਹਮੇਸ਼ਾ ਹਮਲਾਵਰ ਰਹਿਣ ਵਾਲੇ ਨਵਜੋਤ ਸਿੰਘ ਸਿੱਧੂ ਦੇ ਗੁਮਸ਼ੁਦਾ ਹੋਣ ਦੀ ਖਬਰ ਸਾਹਮਣੇ ਆਈ ਹੈ।

🔴LIVE ||ਕਾਂਗਰਸੀ ਵਿਧਾਇਕਾਂ ਦੇ ਵੱਡੇ ਖੁਲਾਸੇ !ਗਰਮਾਈ ਸਿਆਸਤ! ਕਿਸਾਨ ਬੀਬੀਆਂ ਨੇ ਅੱਗੇ-ਅੱਗੇ ਭਜਾਇਆ ਭਾਜਪਾ ਆਗੂ!

ਦਰਅਸਲ ਅੰਮ੍ਰਿਤਸਰ ‘ਚ ਨਵਜੋਤ ਸਿੱਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾ ਦਿੱਤੇ ਗਏ ਹਨ। ਨਾਲ ਹੀ ਲੱਭਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button