Breaking NewsD5 specialNewsPunjab

ਅੰਮ੍ਰਿਤਸਰ ‘ਚ ਨਹੀਂ ਰੁਕ ਰਿਹਾ ਕੋਰੋਨਾ ਵਾਇਰਸ, ਅੱਜ ਫਿਰ ਹੋਈਆਂ 2 ਮੌਤਾਂ

ਅੰਮ੍ਰਿਤਸਰ : ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਦੇ ਕਾਰਨ ਹੋ ਰਹੀਆਂ ਮੌਤਾਂ ਦੇ ਮਾਮਲੇ ਵੀ ਲਗਾਤਾਰ ਵੱਧਦੇ ਜਾ ਰਹੇ ਹਨ। ਅੰਮ੍ਰਿਤਸਰ ‘ਚ ਵੀਰਵਾਰ ਨੂੰ ਕੋਰੋਨਾ ਦੇ ਕਾਰਨ 2 ਹੋਰ ਮੌਤਾਂ ਹੋ ਗਈਆਂ ਹਨ।

ਸਕੂਲ ਪ੍ਰਿੰਸੀਪਲ ਦੀ ਮਾੜੀ ਹਰਕਤ, Video Leak

ਜਿਲ੍ਹੇ ‘ਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 35 ਹੋ ਗਈ ਹੈ ਜਦੋਂ ਕਿ 2 ਮਰੀਜ਼ ਅਜੇ ਵੀ ਵੈਂਟੀਲੇਟਰ ‘ਤੇ ਗੰਭੀਰ ਦਸ਼ਾ ਵਿੱਚ ਹਨ। ਦੱਸ ਦਈਏ ਕਿ ਬੁੱਧਵਾਰ ਨੂੰ ਵੀ ਗੁਰੂ ਨਾਨਕ ਦੇਵ ਹਸਪਤਾਲ ‘ਚ 79 ਸਾਲਾ ਮਰੀਜ਼ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ ਅਤੇ 13 ਨਵੇਂ ਮਾਮਲੇ ਸਾਹਮਣੇ ਆਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button