Breaking NewsD5 specialNewsPunjab

ਅੰਮ੍ਰਿਤਸਰ ‘ਚ ਪਾਏ ਗਏ ਦੋ ਕੋਰੋਨਾ ਵਾਇਰਸ ਦੇ ਮਰੀਜ਼

ਅੰਮ੍ਰਿਤਸਰ : ਕੋਰੋਨਾ ਵਾਇਰਸ ਦਾ ਕਹਿਰ ਦੁਨੀਆਭਰ ‘ਚ ਫੈਲ ਰਿਹਾ ਹੈ। ਅਜਿਹੇ ‘ਚ ਭਾਰਤ ‘ਚ ਵੀ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਰਿਹਾ ਹੈ। ਉਥੇ ਹੀ ਪੰਜਾਬ ਦੇ ਅੰਮ੍ਰਿਤਸਰ ‘ਚ ਗੁਰੂ ਨਾਨਕ ਦੇਵ ਹਸਪਤਾਲ ‘ਚ ਦੋ ਮਰੀਜ਼ਾਂ ‘ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮਰੀਜ਼ ਇਟਲੀ ਤੋਂ ਆਏ ਹਨ।

Sukhbir Badal ‘ਤੇ Corona Virus ਪਿਆ ਭਾਰੂ!

ਦੋਵਾਂ ਮਰੀਜ਼ਾਂ ਦੀ ਸ਼ੁਰੂਆਤੀ ਜਾਂਚ ‘ਚ ਤਾਂ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ, ਜਦੋਂ ਕਿ ਉਨ੍ਹਾਂ ਦੀ ਦੂਜੀ ਰਿਪੋਰਟ ਦਿੱਲੀ ਭੇਜੀ ਗਈ ਹੈ ਅਤੇ ਰਿਪੋਰਟ ਆਉਣ ‘ਤੇ ਹੀ ਸਾਰੇ ਮਾਮਲੇ ਦਾ ਪਤਾ ਲੱਗ ਸਕੇਗਾ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮਰੀਜ਼ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਕੁਝ ਦਿਨ ਪਹਿਲਾ ਹੀ ਇਟਲੀ ਤੋਂ ਆਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button