Breaking NewsD5 specialNewsPunjabTop News
ਅੰਮ੍ਰਿਤਸਰ ‘ਚ ਮੁੱਖ ਮੰਤਰੀ ਕੈਪਟਨ ਨੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ : 75ਵੇਂ ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ ‘ਚ ਪੰਜਾਬ ਵਿਚ ਯਾਦਗਾਰ ਬਣੇਗੀ।
🔴LIVE| ਅਜ਼ਾਦੀ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਹੁਣ ਨਿਕਲ ਸਕਦਾ ਹੈ ਕਿਸਾਨਾਂ ਦਾ ਹੱਲ
ਪਾਕਿਸਤਾਨ ਪੰਜਾਬ ਵਿਚ ਗੜਬੜ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰਾਂ ਦਾ ਖ਼ਾਤਮਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਦੋ ਹਜ਼ਾਰ ਇਕ ਸੌ ਪੱਚੀ ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.