Breaking NewsD5 specialIndiaNewsPunjab

ਅੰਮ੍ਰਿਤਸਰ ਤੋਂ ਮੁੰਬਈ ਜਾਣ ਵਾਲੀ ਉਡ਼ਾਣ ਰੱਦ

ਅੰਮ੍ਰਿਤਸਰ : ਸਰਕਾਰ ਦੇ ਵੱਲੋਂ ਅੰਮ੍ਰਿਤਸਰ ਤੋਂ ਮੁੰਬਈ ਜਾਣ ਵਾਲੀ ਉਡ਼ਾਣ ਨੂੰ ਰੱਦ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਤਕਨੀਕੀ ਕਾਰਨਾਂ ਦੇ ਚੱਲਦਿਆਂ ਇਸ ਉਡ਼ਾਣ ਨੂੰ ਰੱਦ ਕੀਤਾ ਗਿਆ ਹੈ, ਜਿਸ ਦੇ ਨਾਲ ਮੁਸਾਫਰਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਉਡ਼ਾਣ ਇੱਕ ਜੂਨ ਤੋਂ ਫਿਰ ਸ਼ੁਰੂ ਹੋਵੇਗੀ।

Big Breaking- DSP Balwinder Sekhon ਦੀਆਂ ਵਧੀਆਂ ਮੁਸ਼ਕਿਲਾਂ, ਹੁਣ MLA ਨਾਲ ਪਿਆ ਪੰਗਾ, ਪਰਚਾ ਦਰਜ਼

ਕੋਰੋਨਾ ਸੰਕਟ ਦੇ ਕਾਰਨ ਪਿਛਲੇ ਦੋ ਮਹੀਨਿਆਂ ਤੋਂ ਬੰਦ ਪਈਆਂ ਹਵਾਈ ਸੇਵਾਵਾਂ ਅੱਜ ਤੋਂ ਸ਼ੁਰੂ ਹੋ ਚੁੱਕੀਆਂ ਹਨ। ਅੰਮ੍ਰਿਤਸਰ ਤੋਂ ਕਰੀਬ 63 ਦਿਨਾਂ ਬਾਅਦ ਇਹ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਹਵਾਈ ਅੱਡੇ ਤੋਂ ਇਹ ਉਡਾਣਾਂ ਅੰਮ੍ਰਿਤਸਰ – ਦਿੱਲੀ, ਅੰਮ੍ਰਿਤਸਰ – ਪਟਨਾ ਅਤੇ ਅੰਮ੍ਰਿਤਸਰ – ਜੈਪੁਰ ਲਈ ਰਵਾਨਾ ਹੋਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button