Breaking NewsD5 specialNewsPunjabSportsTop News

ਅੰਮ੍ਰਿਤਸਰ : ਦਰਬਾਰ ਸਾਹਿਬ ਨਤਮਸਤਕ ਹੋਏ Indian Hockey Team ਦੇ ਖਿਡਾਰੀ

ਅੰਮ੍ਰਿਤਸਰ : ਉਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤ ਕੇ ਪਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਦੱਸ ਦਈਏ ਕਿ ਉਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤ ਕੇ ਪਰਤੀ ਹਾਕੀ ਟੀਮ ਦਾ ਅੱਜ ਅੰਮ੍ਰਿਤਸਰ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ।

ਸੰਧੂ ‘ਆਪ’ ’ਚ ਹੋਇਆ ਸ਼ਾਮਲ, ਆਉਦੇਂ ਹੀ ਘੇਰਿਆ ਬਾਦਲ ਪਰਿਵਾਰ

ਹਵਾਈ ਅੱਡੇ ’ਤੇ ਵਿਧਾਇਕ ਪਰਗਟ ਸਿੰਘ ਤੇ ਜ਼ਿਲ੍ਹੇ ਦੇ ਹੋਰ ਆਗੂ ਪਹੁੰਚੇ ਹੋਏ ਸਨ। ਯਾਦ ਰਹੇ ਕਿ ਹਾਕੀ ਖਿਡਾਰੀਆਂ ਨੇ ਫੈਸਲਾ ਕੀਤਾ ਸੀ ਕਿ ਪੰਜਾਬ ਪਰਤਣ ’ਤੇ ਘਰਾਂ ਨੁੰ ਮੁੜਨ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button