Breaking NewsD5 specialNewsPoliticsPress ReleasePunjabTop News

ਅੰਮ੍ਰਿਤਸਰ ਦੇ ਮੌਜੂਦਾ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿੱਚ ਸਾਮਲ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਪਾਰਟੀ 'ਚ ਸਾਮਲ, ਸਵਾਗਤ

ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਆਮ ਆਦਮੀ ਪਾਰਟੀ – ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ/ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮੌਜੂਦਾ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿੱਚ ਸਾਮਲ ਹੋ ਗਏ। ਰਿੰਟੂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸਾਮਲ ਹੋਏ।

ਕਾਂਗਰਸ ਨੇ ਖੇਡਿਆ ਸਿਆਸੀ ਪੱਤਾ, ਸਾਬਕਾ PM Manmohan Singh ਆਏ ਲੋਕਾਂ ਸਾਹਮਣੇ, ਉੱਤਰੇ ਚੋਣ ਮੈਦਾਨ ‘ਚ?

ਚੰਡੀਗੜ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਸਾਮਲ ਹੋਣ ਨਾਲ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜਬੂਤ ਹੋਈ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button