ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ‘ਆਪ’ ‘ਚ ਸ਼ਾਮਲ
ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਪਣਾ ਜ਼ਬਰਦਸਤ ਪ੍ਰਦਰਸ਼ਨ ਦਿਖਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਪੂਰੇ ਸੂਬੇ ਦੀਆਂ ਉਮੀਦਾਂ ਵੱਧਦੀਆਂ ਜਾ ਰਹੀਆਂ ਹਨ। ਆਏ ਦਿਨ ਤਮਾਮ ਮੰਤਰੀ, ਨੇਤਾ ਅਤੇ ਮੇਅਰ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ‘ਚ ਸ਼ਾਮਲ ਹੋ ਰਹੇ ਹਨ।
ਹੁਣ AAP ਦਵਾਊ Behbal Kalan ਦਾ ਇਨਸਾਫ਼, ਪੀੜ੍ਹਿਤ ਪਰਿਵਾਰਾਂ ਨੇ ਕੀਤਾ ਖ਼ੁਲਾਸਾ | D5 Channel Punjabi
ਉਥੇ ਹੀ ਹੁਣ ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।
‘AAP’ ਦੀ ਸਰਕਾਰ ਬਣਦੇ ਸਾਰ ਧਮਾਕਾ, ਨਵੀਂ ਵਿਧਾਇਕਾ ਨੇ ਮਾਰਿਆ ਹਸਪਤਾਲ ’ਚ ਛਾਪਾ | D5 Channel Punjabi
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਤੋਂ ਤਿੰਨ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਰੋਡ ਸ਼ੋਅ ਤੋਂ ਪਹਿਲਾਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
अमृतसर नगर निगम के 16 मौजूदा पार्षद आज मेयर @karamjitrintu और पंजाब प्रभारी @JarnailSinghAAP की मौजूदगी में आम आदमी पार्टी में शामिल हुए.
पंजाब में राज्य सरकार के बाद अब नगर नगर निगम में भी आप का झंडा लहरा रहा है. pic.twitter.com/17Za5fyUZu
— Manish Sisodia (@msisodia) March 13, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.