Breaking NewsPunjabTop News

ਅੰਮ੍ਰਿਤਸਰ ਪੁਲਿਸ ਦਾ ਐਕਸ਼ਨ, ‘ਵਾਰਿਸ ਪੰਜਾਬ’ ਦੇ ਦੋ ਮੈਂਬਰ ਨੂੰ ਰਾਤੋਂ-ਰਾਤ ਚੁੱਕਿਆ, ਭਾਈ ਅੰਮ੍ਰਿਤਪਾਲ ਨੇ ਜਾਰੀ ਕੀਤਾ ਵੀਡੀਓ ਸੰਦੇਸ਼

ਅੰਮ੍ਰਿਤਸਰ : ਭਾਈ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਤਰਾਂ ਮੁਤਾਬਕ ਅੰਮ੍ਰਿਤਸਰ ਪੁਲਿਸ ਨੇ ਗੁਰਦਾਸਪੁਰ ਤੋਂ ‘ਵਾਰਿਸ ਪੰਜਾਬ’ ਦੇ ਦੋ ਮੈਂਬਰ ਲਵਪ੍ਰੀਤ ਸਿੰਘ ਅਤੇ ਸੰਧੂ ਨੂੰ ਪੁਲਿਸ ਨੇ ਚੁੱਕਿਆ ਹੈ। ਜਦਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਸ ਗੱਲ ਨੂੰ ਨਕਾਰਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹੱਲੇ ਤੱਕ ਕਿਸੇ ਦੀ ਵੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਅੰਮ੍ਰਿਤਪਾਲ ਸਿੰਘ ਦੇ ਮਗਰ ਪਈ ਪੁਲਿਸ, ਪਿੰਡ ‘ਚ ਮਾਰੀ ਰੇਡ, ਹੋਵੇਗੀ ਗ੍ਰਿਫ਼ਤਾਰੀ? D5 Channel Punjabi

ਉਥੇ ਹੀ ਭਾਈ ਅੰਮ੍ਰਿਤਪਾਲ ਨੇ ਇਕ ਵੀਡੀਓ ਜਾਰੀ ਕਰ ਦੱਸਿਆ ਕਿ ਅਜਨਾਲਾ ਪੁਲਿਸ ਸਾਡੇ ਦੋ ਸਾਥੀਆਂ ਨੂੰ ਚੁੱਕ ਕੇ ਲੈ ਗਈ ਹੈ। ਭਾਈ ਅੰਮ੍ਰਿਤਪਾਲ ਨੇ ਵੀਡੀਓ ਸੰਦੇਸ਼ ‘ਚ ਸਮਰਥਕਾਂ ਨੂੰ ਜੱਲੂਪੁਰ ਖੇੜਾਂ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਾਡੇ ਮੈਂਬਰਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button