PunjabTop NewsUncategorized
ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਚ ਯੋਗਾ ਕਰਨ ਆਲ਼ੀ ਭਾਜਪਾਈ ਸਮਰਥਕ ਅਰਚਨਾ ਤੇ ਪਰਚਾ ਦਰਜ ਹੋਂਣ ਮਗਰੋਂ ਗੁਜਰਾਤ ਪੁਲਿਸ ਨੇ ਬਿਨਾਂ ਮੰਗੇ ਦਿੱਤੇ ਗੰਨਮੈਨ
21 ਜੂਨ (ਅੰਤਰਰਾਸ਼ਟਰੀ ਯੋਗਾ ਦਿਵਸ) ਨੂੰ ਪੰਜਾਬ ਦੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਚ ਯੋਗਾ ਕਰਨ ਵਾਲੀ ਭਾਜਪਾਈ ਸਮਰਥਕ ਅਰਚਨਾ ਮਕਵਾਨਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਕੀਤੀ ਹੈ। ਅਰਚਨਾ ਖਿਲਾਫ ਧਾਰਾ 295-ਏ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਸ ਨੇ ਅਰਚਨਾ ਮਕਵਾਨਾ ਦੇ ਖ਼ਿਲਾਫ਼ ਧਾਰਾ 295ਏ ਤਹਿਤ FIR ਦਰਜ ਕੀਤੀ ਗਈ ਹੈ। ਇਸ ਮਾਮਲੇ ਵਿਚ ਹੁਣ ਇਕ ਨਵਾਂ ਮੋੜ ਆ ਗਿਆ ਹੈ। ਗੁਜਰਾਤ ਪੁਲਸ ਵੱਲੋਂ ਅਰਚਨਾ ਨੂੰ ਸੁਰੱਖਿਆ ਦੇ ਦਿੱਤੀ ਗਈ ਹੈ। ਅਰਚਨਾ ਨੇ ਖ਼ੁਦ ਉਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.