ਅੰਮ੍ਰਿਤਸਰ ਹਾਦਸੇ ‘ਤੇ CM ਮਾਨ ਨੇ ਦੁੱਖ ਕੀਤਾ ਪ੍ਰਗਟ
ਚੰਡੀਗੜ੍ਹ : ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਪਰ ਫਾਈਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਹਨ ਅਤੇ ਮਰੀਜਾਂ ਨੂੰ ਬਾਹਰ ਕੱਢਿਆ ਗਿਆ ਹੈ।
Jakhar ਦੇ ਪਾਰਟੀ ਛੱਡਣ ‘ਤੇ, Navjot Sidhu ਦਾ ਧਮਾਕੇਦਾਰ ਬਿਆਨ! Sidhu ਵੀ ਛੱਡੂ ਪਾਰਟੀ? | D5 Channel Punjabi
ਇਸ ਦੁਖਦਾਈ ਘਟਨਾ ਤੇ ਸੀਐਮ ਮਾਨ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ‘ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਖ਼ਬਰ ਮਿਲੀ। ਫਾਇਰ ਫਾਈਟਰਸ ਮੁਸਤੈਦੀ ਨਾਲ ਹਲਾਤਾਂ ‘ਤੇ ਕਾਬੂ ਪਾ ਰਹੇ ਨੇ। ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਮੰਤਰੀ ਹਰਭਜਨ ਸਿੰਘ ਘਟਨਾ ਦੀ ਜਗ੍ਹਾ ‘ਤੇ ਪਹੁੰਚ ਚੁੱਕੇ ਨੇ..ਮੈਂ ਲਗਾਤਾਰ ਰਾਹਤ ਕੰਮਾਂ ‘ਤੇ ਨਜ਼ਰ ਰੱਖ ਰਿਹਾ ਹਾਂ।
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਖ਼ਬਰ ਮਿਲੀ। ਫਾਇਰ ਫਾਈਟਰਸ ਮੁਸਤੈਦੀ ਨਾਲ ਹਲਾਤਾਂ ‘ਤੇ ਕਾਬੂ ਪਾ ਰਹੇ ਨੇ। ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ
ਮੰਤਰੀ ਹਰਭਜਨ ਸਿੰਘ ਘਟਨਾ ਦੀ ਜਗ੍ਹਾ ‘ਤੇ ਪਹੁੰਚ ਚੁੱਕੇ ਨੇ..ਮੈਂ ਲਗਾਤਾਰ ਰਾਹਤ ਕੰਮਾਂ ‘ਤੇ ਨਜ਼ਰ ਰੱਖ ਰਿਹਾ ਹਾਂ
— Bhagwant Mann (@BhagwantMann) May 14, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.