Breaking NewsD5 specialNewsPoliticsPunjab

ਅੰਮ੍ਰਿਤਸਰ DPRO ਦਫ਼ਤਰ ਦਾ ਸੇਵਾਦਾਰ Corona Positive, 48 ਘੰਟਿਆਂ ਲਈ ਦਫ਼ਤਰ ਬੰਦ

ਅੰਮ੍ਰਿਤਸਰ : ਪੰਜਾਬ ‘ਚ ਕੋਰੋਨਾ ਵਾਇਰਸ ਦੀ ਰਫਤਾਰ ਤੇਜੀ ਨਾਲ ਵੱਧਦੀ ਜਾ ਰਹੀ ਹੈ। ਹੁਣ ਅੰਮ੍ਰਿਤਸਰ ਦੇ ਡੀ. ਪੀ. ਆਰ. ਓ. ਦਫ਼ਤਰ ਦਾ ਸੇਵਾਦਾਰ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਹਿਦਾਇਤ ਅਨੁਸਾਰ ਅੰਮ੍ਰਿਤਸਰ ਦੇ ਡੀ. ਪੀ. ਆਰ. ਓ. ਦਫ਼ਤਰ ਨੂੰ 48 ਘੰਟਿਆਂ ਲਈ ਬੰਦ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡੀ. ਪੀ. ਆਰ. ਓ. ਦਫ਼ਤਰ ਦੇ ਇੱਕ ਬੁਲਾਰੇ ਵਲੋਂ ਦਿੱਤੀ ਗਈ ਹੈ।

ਸੁਖਬੀਰ ਬਾਦਲ ਨੇ ਖੁਸ਼ ਕੀਤੇ ਲੋਕ, ਵੋਟਾਂ ਦਾ ਮੋੜਿਆ ਮੁੱਲ, ਕੀਤਾ ਵੱਡਾ ਐਲਾਨ

ਦੱਸ ਦਈਏ ਕਿ ਸੂਬੇ ‘ਚ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 64 ਹਜ਼ਾਰ ਦੇ ਪਾਰ ਪਹੁੰਚ ਗਈ। ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ ‘ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚੱਲਦਿਆਂ ਸੋਮਵਾਰ ਨੂੰ ਅੰਮ੍ਰਿਤਸਰ ਜਿਲ੍ਹੇ ‘ਚ ਕੋਰੋਨਾ ਵਾਇਰਸ ਨਾਲ ਜਿੱਥੇ ਅਲੱਗ-ਅਲੱਗ ਹਸਪਤਾਲਾਂ ‘ਚ 2 ਮਰੀਜਾਂ ਦੀ ਮੌਤ ਹੋ ਗਈ, ਤਾਂ ਉਥੇ ਹੀ 169 ਨਵੇਂ ਪੌਜ਼ਿਟਿਵ ਮਾਮਲੀਆਂ ਦੀ ਪੁਸ਼ਟੀ ਹੋਈ ਹੈ। ਜਿਲ੍ਹੇ ‘ਚ ਦਿਨੋਂ ਦਿਨ ਵਾਇਰਸ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ, ਜਿਸਦੇ ਨਾਲ ਲੋਕਾਂ ਅਤੇ ਪ੍ਰਸ਼ਾਸਨ ‘ਚ ਸਹਿਮ ਦਾ ਮਾਹੌਲ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button