Breaking NewsD5 specialNewsPoliticsPunjab
ਅੱਕੇ ਕਿਸਾਨਾਂ ਨੇ ਘੇਰ ਲਈ ਕਾਂਗਰਸੀ ਲੀਡਰ! ਕਰਤਾ ਵੱਡਾ ਐਲਾਨ ਹੁਣ ਹੋਊ ਧਮਾਕਾ !

ਸੰਗਰੂਰ : ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਅਨ ਵੱਲੋਂ 32 ਦਿਨਾਂ ਤੋਂ ਰਿਲਾਇੰਸ ਪੈਟਰੋਲ ਪੰਪਾਂ ਤੇ ਧਰਨਾ ਜਾਰੀ ਹੈ।
ਯੂਪੀ ਦੀ ਮਹਿਲਾ ਨੇ ਦਿੱਤੀ ਸਿੱਖ ਕਿਸਾਨਾਂ ਨੂੰ ਸਿੱਧੀ ਧਮਕੀ!ਵੀਡੀਓ ਹੋਈ ਅੱਗ ਵਾਂਗ ਵਾਇਰਲ !
ਇਸਦੇ ਨਾਲ ਹੀ ਬੀਤੇ ਦਿਨ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਸਹੀਦ 11 ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮਦਦ ਨਾ ਦੇਣ ਕਾਰਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਰਾਜਿੰਦਰ ਕੌਰ ਭੱਠਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




