Breaking NewsD5 specialNewsPoliticsPunjab

ਅੱਕੇ ਕਿਸਾਨ ਦੀ ਕੇਂਦਰ ਸਰਕਾਰ ਨੂੰ ਲਲਕਾਰ! ਕਿਹਾ ਮੋਦੀ ਨੂੰ ਸਿਖਾਵਾਂਗੇ ਕਿਵੇਂ ਚਲਦੇ ਨੇ ਰਾਜ਼ !

ਫਤਿਹਗੜ੍ਹ ਸਾਹਿਬ : ਖੇਤੀ ਕਾਨੂੰਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਵਪਾਰੀਆਂ ਦੀਆਂ ਮਾਲ ਗੱਡੀਆਂ ਨੂੰ ਚਲਾਉਣ ਦੀ ਮੰਗ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਸਨ।

ਅੱਕੇ ਕਿਸਾਨਾਂ ਨੇ ਤੋੜਤੇ ਬੇਰੀਗੇਟ !ਕਹਿੰਦੇ ਹੁਣ ਨੀ ਰੁੱਕਦੇ ਜੋ ਮਰਜੀ ਕਰਲੋ !ਭਾਜਪਾ ਲੀਡਰਾਂ ਦੀ ਕੀਤੀ ਨੀਂਦ ਹਰਾਮ !

ਪ੍ਰੰਤੂ ਕੇਂਦਰ ਸਰਕਾਰ ਵੱਲੋਂ ਸਵਾਰੀ ਗੱਡੀਆਂ ਚਲਾਉਣ ਦੀ ਗੱਲ ਕਹੀ ਸੀ ਪਰ ਕਿਸਾਨਾਂ ਵੱਲੋਂ ਸਿਰਫ਼ ਮਾਲ ਗੱਡੀਆਂ ਚਲਾਉਣ ਲਈ ਟਰੈਕ ਖਾਲੀ ਕੀਤੇ ਗਏ ਹਨ ਪਰ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਅਤੇ ਵਪਾਰੀ ਮਾਰੂ ਫੈਸਲੇ ਕਾਰਨ ਗੱਡੀਆਂ ਨਹੀਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਨਿਸਚਿਤ ਸਮੇਂ ਸਿਰ ਗੱਡੀਆਂ ਚਲਾਈਆਂ ਗਈਆਂ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਮੁੜ ਰੇਲਵੇ ਟਰੈਕ ਤੇ ਧਰਨੇ ਦਿੱਤੇ ਜਾਣਗੇ ਅਤੇ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਜਿਸਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button