PunjabTop News

ਅੱਜ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਦਾ ਕਰਨਗੇ ਦੌਰਾ

 ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਹਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਅੱਜ ਸ਼ਾਮ ਨੂੰ ਮੁਹਾਲੀ ਦੇ ਪਿੰਡ ਸੋਹਾਣਾ ਤੋਂ ਰੋਡ ਸ਼ੋਅ ਸ਼ੁਰੂ ਹੋਵੇਗਾ। ਰੋਡ ਸ਼ੋਅ ਦੌਰਾਨ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ।ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button