ਅੱਜ ਤੋਂ 2 ਦਸੰਬਰ ਤੱਕ ਓਡੀਸ਼ਾ ਤੇ ਆਂਧਰਾ ਪ੍ਰਦੇਸ਼ ਵਿੱਚ ਪੈ ਸਕਦਾ ਹੈ ਮੀਂਹ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਸਮੇਤ ਕਈ ਸੂਬਿਆਂ ਦਾ ਮੌਸਮ ਬਦਲਣ ਵਾਲਾ ਹੈ। ਆਉਣ ਵਾਲੇ ਦਿਨਾਂ ‘ਚ ਦਿੱਲੀ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਅੱਜ ਤੋਂ 2 ਦਸੰਬਰ ਤੱਕ ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਵੇਗੀ।
ਨਵੇਂ SGPC ਪ੍ਰਧਾਨ ਦਾ ਪਹਿਲਾ ਧਮਾਕੇਦਾਰ ਬਿਆਨ D5 Channel Punjabi
ਇਸ ਕਾਰਨ 1 ਤੋਂ 2 ਦਸੰਬਰ ਦੀ ਰਾਤ ਤੱਕ ਗੁਜਰਾਤ, ਕੋਂਕਣ ਅਤੇ ਮੱਧ ਮਹਾਰਾਸ਼ਟਰ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਭਾਰਤੀ ਮੌਸਮ ਵਿਭਾਗ ਦੇ ਵਿ ਗਿਆਨੀ ਆਰਕੇ ਜੇਨਾਮਾਨੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ, ਰਾਜਸਥਾਨ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਪੈ ਸਕਦਾ ਹੈ ਅਤੇ ਇਸ ਦੌਰਾਨ ਮੌਸਮ ਵਿੱਚ ਕਈ ਬਦਲਾਅ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.