Breaking NewsD5 specialIndiaNewsTop News
ਅੱਜ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ PM ਮੋਦੀ
ਨਵੀਂ ਦਿੱਲੀ : ਦੇਸ਼ ’ਚ ਇਕ ਵਾਰ ਫਿਰ ਤੋਂ ਮਹਾਂਮਾਰੀ ਦੇ ਮਾਮਲਿਆਂ ’ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਯਾਨੀ ਕਿ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ।
ਕਿਸਾਨਾਂ ਦੇ ਹੱਕ ‘ਚ ਸੁਪਰੀਮ ਕੋਰਟ ਦਾ ਫੈਸਲਾ, ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ | D5 Channel Punjabi
ਅਧਿਕਾਰਤ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਦੇਸ਼ ’ਚ ਮਹਾਂਮਾਰੀ ਸਬੰਧੀ ਸਥਿਤੀ ’ਤੇ ਕੱਲ ਬੁੱਧਵਾਰ ਦੁਪਹਿਰ 12 ਵਜੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਚਰਚਾ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.