Breaking NewsD5 specialNewsPunjabTop News

ਅੱਜ ਸਰੰਡਰ ਨਹੀਂ ਕਰਨਗੇ ਸਿੱਧੂ

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 1988 ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 1 ਸਾਲ ਦੀ ਸਜਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਇਹ ਆ ਰਹੀ ਹੈ ਕਿ ਨਵਜੋਤ ਸਿੱਧੂ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ਤੋਂ ਇੱਕ ਹਫਤੇ ਦਾ ਸਮਾਂ ਮੰਗ ਲਿਆ ਹੈ।

ਮਾਫ਼ ਹੋ ਸਕਦੀ ਹੈ ਸਿੱਧੂ ਦੀ ਸਜ਼ਾ? ਘਰ ਪਹੁੰਚੇ ਵਕੀਲ! ਹੱਕ ’ਚ ਡਟੇ ਕਾਂਗਰਸੀ

ਸਿੱਧੂ ਵੱਲੋਂ ਸੁਪਰੀਮ ਕੋਰਟ ਵਿੱਚ ਕਿਉਰੇਟਿਵ ਪਟੀਸ਼ਨ ਪਾਈ ਹੈ। ਦੱਸ ਦਈਏ ਕਿ ਅੱਜ ਸੁਪਰੀਮ ਕੋਰਟ ਦਾ ਆਖਰੀ ਦਿਨ ਹੈ ਇਸ ਤੋਂ ਬਾਅਦ ਗਰਮੀਆਂ ਦੀਆਂ ਛੁੱਟੀਆਂ ਲਈ ਸੁਪਰੀਮ ਕੋਰਟ ਬੰਦ ਹੋ ਜਾਵੇਗਾ ਅਜਿਹੇ ਵਿੱਚ ਜੇਕਰ ਅੱਜ ਸਿੱਧੂ ਨੂੰ ਰਾਹਤ ਨਹੀਂ ਮਿਲਦੀ ਹੈ ਤਾਂ ਉਹਨਾਂ ਨੂੰ ਅੱਜ ਹੀ ਸਰੰਡਰ ਕਰਨਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button