PunjabPunjabTop News

ਅੱਜ ਹੋ ਸਕਦਾ ਪੁਲਸ ਮੁਕਾਬਲੇ ਚ ਮਾਰੇ ਗਏ ਰਣਜੀਤ ਸਿੰਘ ਦਾ ਸਸਕਾਰ

ਗੁਰਦਾਸਪੁਰ, 2 ਮਾਰਚ- ਪੁਲਿਸ ਐਨਕਾਊਂਟਰ ’ਚ ਮਾਰੇ ਗਏ 2 ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਕਥਿਤ ਦੋਸ਼ੀ ਰਣਜੀਤ ਸਿੰਘ ਦਾ ਪੋਸਟਮਾਰਟਮ ਹੋਣ ਦੇ ਬਾਵਜੂਦ ਕੱਲ੍ਹ ਦੇਰੀ ਕਾਰਨ ਅੰਤਿਮ ਸੰਸਕਾਰ ਨਹੀਂ ਹੋ ਸਕਿਆ।
ਹੋਵੇਗਾ ।ਰਣਜੀਤ ਸਿੰਘ ਦੇ ਪਿੰਡ ਦੇ ਬਾਬਾ ਲਖਵਿੰਦਰ ਸਿੰਘ ਆਦੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰਕ ਮੈਂਬਰਾਂ ਵਲੋਂ ਨਿਆਇਕ ਅਧਿਕਾਰੀ ਅਤੇ ਉਨ੍ਹਾਂ ਦੇ ਵਕੀਲਾਂ ਦੀ ਮੌਜੂਦਗੀ ’ਚ ਤਿੰਨ ਡਾਕਟਰਾਂ ਦੇ ਪੈਨਲ ਵਲੋਂ ਰਣਜੀਤ ਸਿੰਘ ਦਾ ਪੋਸਟਮਾਰਟਮ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਦੋ ਡਾਕਟਰ ਅੰਮ੍ਰਿਤਸਰ ਤੋਂ ਬੁਲਾਏ ਗਏ ਸੀ। ਉਨ੍ਹਾਂ ਨੂੰ ਪੋਸਟਮਾਰਟਮ ਦੀ ਪ੍ਰਕਿਰਿਆ ’ਤੇ ਪੂਰਾ ਵਿਸ਼ਵਾਸ ਹੈ ਅਤੇ ਉਮੀਦ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਸੱਚ ਸਾਹਮਣੇ ਆ ਜਾਵੇਗਾ ਪਰ ਦੇਰੀ ਹੋਣ ਕਾਰਨ ਰਣਜੀਤ ਸਿੰਘ ਦਾ ਅੱਜ ਅੰਤਿਮ ਸੰਸਕਾਰ ਨਹੀਂ ਕੀਤਾ ਜਾ ਸਕਿਆ ਤੇ ਅੱਜ 11 ਮੈਂਬਰੀ ਕਮੇਟੀ ਅਤੇ ਪਰਿਵਾਰ ਦੇ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸਸਕਾਰ ਬਾਰੇ ਅਗਲਾ ਫੈਸਲਾ ਲਿਆ ਜਾਏਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button