Breaking NewsD5 specialEntertainmentNewsPunjabTop News

ਅੱਜ Punjab Congress ਦਾ ਪੱਲਾ ਫੜ੍ਹ ਸਕਦੇ ਨੇ Punjabi Singer Sidhu Moose Wala

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ‘ਚ ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਅੱਜ ਕਾਂਗਰਸ ਜੁਆਇਨ ਕਰ ਸਕਦੇ ਹਨ।

ਭਾਜਪਾ ਦਾ ਕੈਪਟਨ ਨੂੰ ਵੱਡਾ ਝਟਕਾ ? ਅਕਾਲੀਆਂ ਦੇ ਵੱਡੇ ਲੀਡਰਾਂ ਦੀ ਭਾਜਪਾ ‘ਚ ਜਾਣ ਦੀ ਤਿਆਰੀ ! D5 Channel Punjabi

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 10 ਵਜੇ ਇੱਕ ਪ੍ਰੈਸ ਕਾਨਫਰੰਸ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਸੀਐਮ ਚੰਨੀ ਦੀ ਹਾਜ਼ਰੀ ‘ਚ ਮੂਸੇ ਵਾਲਾ ਪੰਜਾਬ ਕਾਂਗਰਸ ‘ਚ ਸ਼ਾਮਿਲ ਹੋ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button