PunjabTop News

ਅੱਜ SIT ਅੱਗੇ ਪੇਸ਼ ਨਹੀਂ ਹੋਣਗੇ ਸੁਖਬੀਰ ਬਾਦਲ

ਚੰਡੀਗੜ੍ਹ : 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਤਤਕਾਲੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੂੰ ਅੱਜ ਐਸਆਈਟੀ ਵੱਲੋਂ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।

Khabran Da Sira : Punjab Police ਨੂੰ ਮਿਲੀ ਧਮਕੀ, ਅਲਰਟ ਜਾਰੀ! ਵਿਦੇਸ਼ ਬੈਠੇ ਗੈਂਗਸਟਰਾਂ ਦੇ ਲੱਭੇ ਪੱਕੇ ਟਿਕਾਣੇ!

ਪਰ ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸੁਖਬੀਰ ਬਾਦਲ ਅੱਜ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button