Breaking NewsD5 specialEntertainmentIndiaNewsTop News

ਅੱਤਵਾਦੀਆਂ ਦੀ ਗੋਲੀ ਦਾ ਨਿਸ਼ਾਨਾ ਬਣੀ ਅਦਾਕਾਰਾ, ਮੌਤ

ਸ੍ਰੀਨਗਰ: ਬਡਗਾਮ ਵਿੱਚ ਅੱਤਵਾਦੀਆਂ ਨੇ ਇੱਕ ਟੀ.ਵੀ. ਅਦਾਕਾਰਾ ਨੂੰ ਨਿਸ਼ਾਨਾ ਬਣਾਇਆ। ਅੱਤਵਾਦੀਆਂ ਵੱਲੋਂ ਚਦੂਰਾ ਵਿੱਚ ਅਮਰੀਨ ਭੱਟ ਦੀ ਰਿਹਾਇਸ਼ ‘ਤੇ ਫਾਇਰਿੰਗ ਕੀਤੀ ਗਈ। ਅੱਤਵਾਦੀਆਂ ਦੀ ਗੋਲੀ ਲੱਗਣ ਕਾਰਨ ਅਦਾਕਾਰਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਅਮਰੀਨ ਭੱਟ ਦੇ 10 ਸਾਲਾ ਭਤੀਜੇ ਨੂੰ ਵੀ ਅੱਤਵਾਦੀਆਂ ਦੀ ਗੋਲੀਆਂ ਦਾ ਸਾਹਮਣਾ ਕਰਨਾ ਪਿਆ।

http://ਮੰਤਰੀ ਤੋਂ ਬਾਅਦ ਫਸਿਆ AAP ਦਾ MLA, ਹਾਈਕੋਰਟ ਦਾ ਨੋਟਿਸ, ਆਇਆ ਫੈਸਲਾ | D5 Channel Punjabi

ਅਦਾਕਾਰਾ ਦੇ ਭਤੀਜੇ ਦੀ ਬਾਂਹ ਵਿੱਚ ਗੋਲੀ ਲੱਗੀ ਹੈ ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ। ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button