Breaking NewsInternationalTop News

ਅੱਤਵਾਦੀਆਂ ਨੇ ਕਰਾਚੀ ਦੇ ਪੁਲਿਸ ਹੈੱਡਕੁਆਰਟਰ ‘ਤੇ ਕਬਜ਼ਾ ਕੀਤਾ, ਦੋਨਾਂ ਪਾਸਿਆਂ ਤੋਂ ਗੋਲੀਬਾਰੀ

ਸਥਾਨਕ ਮੀਡੀਆ ਦੇ ਅਨੁਸਾਰ, ਹਥਿਆਰਬੰਦ ਵਿਅਕਤੀਆਂ ਨੇ ਕਰਾਚੀ ਪੁਲਿਸ ਹੈੱਡਕੁਆਰਟਰ ‘ਤੇ ਹਮਲਾ ਕੀਤਾ।ਪਾਕਿਸਤਾਨੀ ਸ਼ਹਿਰ ਕਰਾਚੀ ਵਿੱਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਹੈੱਡਕੁਆਰਟਰ ‘ਤੇ ਹਮਲਾ ਕੀਤਾ। ਹੈੱਡਕੁਆਰਟਰ ‘ਚ ਕਰੀਬ 8-10 ਅੱਤਵਾਦੀ ਦਾਖਲ ਹੋ ਗਏ ਹਨ। ਪਾਕਿ ਰੇਂਜਰਾਂ ਦੀ ਕਾਰਵਾਈ ਜਾਰੀ ਹੈ। ਪਾਕਿਸਤਾਨ ਦੇ ਜੀਓ ਨਿਊਜ਼ ਮੁਤਾਬਕ ਪੁਲਿਸ ਹੈੱਡਕੁਆਰਟਰ ਦੇ ਅੰਦਰ ਘੱਟੋ-ਘੱਟ 8 ਤੋਂ 10 ਅੱਤਵਾਦੀ ਮੌਜੂਦ ਹਨ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।ਸਥਾਨਕ ਮੀਡੀਆ ਮੁਤਾਬਕ ਹਥਿਆਰਬੰਦ ਵਿਅਕਤੀਆਂ ਨੇ ਪੁਲਿਸ ਸਟੇਸ਼ਨ ਅਤੇ ਸ਼ਹਿਰ ਦੀ ਮੁੱਖ ਸੜਕ ਦੇ ਕੋਲ ਸਥਿਤ ਹੈੱਡਕੁਆਰਟਰ ਦੇ ਬਾਹਰ ਹਮਲਾ ਕੀਤਾ। ਭਾਰੀ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button