Breaking NewsD5 specialNewsPunjab

ਅੱਧੀ ਰਾਤ ਨੂੰ ਮਹਿਲਾ ਸਿਪਾਹੀ ਨੇ ਆਪਣੇ ਹੀ ਅਫਸਰਾਂ ‘ਤੇ ਲਗਾਏ ਗੰਭੀਰ ਇਲਜ਼ਾਮ ਰੋ-ਰੋ ਕੇ ਦੱਸੀ ਸਾਰੀ ਕਹਾਣੀ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਕਈ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਲੋਕ ਸ਼ਰੇਆਮ ਹੀ ਸੜਕਾਂ ਤੇ ਘੁੰਮ ਰਹੇ ਹਨ। ਜਿਨ੍ਹਾਂ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀਆਂ ਹਨ। ਅਜਿਹੀ ਹੀ ਇੱਕ ਵੀਡੀਓ ਸ਼ੋਸਲ ਮੀਡੀਆਂ ਤੇ ਵਾਇਰਲ ਹੋ ਰਹੀ ਹੈ।

🔴 LIVE || PM Narendra Modi || ਪ੍ਰਧਾਨ ਮੰਤਰੀ ਮੋਦੀ LIVE Interacting with Sarpanchs across the country

ਜੋ ਜਲੰਧਰ ਦੀ ਦੱਸੀ ਜਾ ਰਹੀ ਹੈ। ਵੀਡੀਓ ‘ਚ ਪੁਲਿਸ ਦੀ ਮੁਲਾਜ਼ਮ ਹੀ ਪੁਲਿਸ ਤੇ ਕੁੱਟਮਾਰ ਦੇ ਇਲਜ਼ਾਮ ਲਗਾ ਰਹੀ ਹੈ। ਪੁਲਿਸ ਦੇ ਜੋੜੇ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਗਈ ਹੈ। ਨਾਕੇ ਤੇ ਖੜ੍ਹੇ ਮੁਲਾਜ਼ਮਾਂ ਦੇ ਕੁੱਟਮਾਰ ਦੇ ਦੋਸ਼ਾਂ ਨੂੰ ਨਾਕਾਰਿਆ ਜਾ ਰਿਹਾ ਹੈ। ਇਹ ਵੀਡੀਓ ਸ਼ੋਸ਼ਲ ਮੀਡੀਆਂ ਤੇ ਖੂਬ ਵਾਇਰਲ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button