Breaking NewsD5 specialNewsPunjabTop News

ਆਖਰੀ ਮੌਕੇ ‘ਤੇ Congress ‘ਚ ਫੇਰਬਦਲ : Adampur ਤੋਂ Mohinder KP ਨੂੰ ਦਿੱਤੀ ਟਿਕਟ

ਜਲੰਧਰ : ਵਿਧਾਨ ਸਭਾ ਚੋਣਾਂ ਦੇ ਆਖਰੀ ਮੌਕੇ ‘ਤੇ ਪੰਜਾਬ ਕਾਂਗਰਸ ਨੇ ਵੱਡਾ ਬਦਲਾਅ ਕੀਤਾ ਹੈ।  ਦਰਅਸਲ ਕਾਂਗਰਸ ਤੋਂ ਨਾਰਾਜ਼ ਚੱਲ ਰਹੇ Mohinder KP ਨੂੰ ਆਖ਼ਿਰਕਾਰ ਪਾਰਟੀ ਨੇ ਵਿਧਾਇਕ ਦੀ ਟਿਕਟ ਦੇਣ ਦੀ ਘੋਸ਼ਣਾ ਕਰ ਦਿੱਤੀ ਹੈ।
KP ਨੂੰ ਆਦਮਪੁਰ ਤੋਂ ਟਿਕਟ ਮਿਲਣ ਦੀ ਪੁਸ਼ਟੀ ਹੋ ਗਈ ਹੈ, ਜਿੱਥੋਂ ਉਮੀਦਵਾਰ ਦੇ ਤੌਰ ‘ਤੇ ਕੋਟਲੀ ਦੀ ਟਿਕਟ ਕੱਟ ਦਿੱਤੀ ਗਈ ਹੈ।  Mohinder KP ਦੇ ਭਤੀਜੇ ਅਮਰੀਕ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਕੇਪੀ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਦਾਖਲ ਕਰਨਗੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button