PunjabTop News

ਆਪਣੀਆਂ ਟਰੈਕਟਰ-ਟਰਾਲੀਆਂ ਬਗੈਰ ਦਿੱਲੀ ਨਹੀਂ ਜਾਣਗੇ ਕਿਸਾਨ :- ਪੰਧੇਰ

ਸ਼ੰਭੂ, 4 ਮਾਰਚ, 2024: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਤੋਂ ਕਿਸਾਨ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਡਟੇ ਰਹਿਣਗੇ ਤੇ ਆਪਣੀਆਂ ਟਰੈਕਟਰ-ਟਰਾਲੀਆਂ ਬਗੈਰ ਦਿੱਲੀ ਨਹੀਂ ਜਾਣਗੇ। ਉਹਨਾਂ ਕਿਹਾ ਕਿ ਅਸੀਂ ਦਿੱਲੀ ਮਾਰਚ ਦਾ ਆਪਣਾ ਫੈਸਲਾ ਨਹੀਂ ਬਦਲਿਆ ਪਰ ਅਸੀਂ ਸਰਕਾਰ ਵੱਲੋਂ ਸੜਕਾਂ ਖੋਲ੍ਹੇ ਜਾਣ ਦਾ ਇੰਤਜ਼ਾਰ ਕਰਾਂਗੇ। ਅਸੀਂ ਹੋਰ ਰਾਜਾਂ ਦੇ ਕਿਸਾਨਾਂ ਨੂੰ ਆਖਿਆ ਹੈ ਕਿ ਉਹ 6 ਮਾਰਚ ਨੂੰ ਰੇਲ ਗੱਡੀਆਂ, ਬੱਸਾਂ ਤੇ ਹੋਰ ਸਾਧਨਾਂ ਰਾਹੀਂ ਦਿੱਲੀ ਪਹੁੰਚਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button